ਸਵੱਛਤਾ ਮੁਹਿੰਮ

ਬਾਗਬਾਨੀ ਵਿਭਾਗ, ਪਟਿਆਲਾ ਵੱਲੋਂ ਬਾਰਾਂਦਰੀ ਬਾਗਾਂ ਦੇ ਵੱਖ-ਵੱਖ ਸੈਰ-ਸਪਾਟਾ ਅਤੇ ਸਿਹਤ ਗਰੁੱਪਾਂ ਦੇ ਸਹਿਯੋਗ ਨਾਲ ਬਾਰਾਂਦਰੀ ਗਾਰਡਨ ਵਿਖੇ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ।

pa_INਪੰਜਾਬੀ